Online Bible

- Advertisements -




ਉਤਪਤ 2:21 - ਪਵਿੱਤਰ ਬਾਈਬਲ

21 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਗਹਿਰੀ ਨੀਂਦ ਵਿੱਚ ਸੁਲਾ ਦਿੱਤਾ। ਜਦੋਂ ਆਦਮੀ ਸੁੱਤਾ ਹੋਇਆ ਸੀ, ਯਹੋਵਾਹ ਪਰਮੇਸ਼ੁਰ ਨੇ ਆਦਮੀ ਦੇ ਸ਼ਰੀਰ ਦੀ ਇੱਕ ਪੱਸਲੀ ਲਈ। ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਦੀ ਚਮੜੀ ਦੀ ਉਹ ਥਾਂ ਬੰਦ ਕਰ ਦਿੱਤੀ ਜਿੱਥੇ ਉਸ ਨੇ ਪੱਸਲੀ ਕੱਢੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਗੂਹੜੀ ਨੀਂਦ ਭੇਜੀ ਸੋ ਉਹ ਸੌਂ ਗਿਆ ਅਤੇ ਉਸ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।

See the chapter Copy




ਉਤਪਤ 2:21

Follow us:

Advertisements


Advertisements