ਉਤਪਤ 2:22 - ਪਵਿੱਤਰ ਬਾਈਬਲ22 ਯਹੋਵਾਹ ਪਰਮੇਸ਼ੁਰ ਨੇ ਉਸ ਪੱਸਲੀ ਤੋਂ ਜੋ ਉਸ ਨੇ ਆਦਮੀ ਚੋਂ ਕੱਢੀ ਸੀ ਇੱਕ ਔਰਤ ਸਾਜੀ। ਫ਼ੇਰ ਯਹੋਵਾਹ ਪਰਮੇਸ਼ੁਰ ਔਰਤ ਨੂੰ ਆਦਮ ਕੋਲ ਲੈ ਆਇਆ। See the chapterਪਵਿੱਤਰ ਬਾਈਬਲ O.V. Bible (BSI)22 ਤਾਂ ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਆਦਮੀ ਵਿੱਚੋਂ ਕੱਢੀ ਇੱਕ ਨਾਰੀ ਬਣਾਈ ਅਤੇ ਉਸ ਨੂੰ ਆਦਮੀ ਕੋਲ ਲੈ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। See the chapter |