ਉਤਪਤ 2:23 - ਪਵਿੱਤਰ ਬਾਈਬਲ23 ਆਦਮੀ ਨੇ ਆਖਿਆ, “ਆਖਿਰਕਾਰ! ਮੇਰੇ ਵਰਗਾ ਇੱਕ ਇਨਸਾਨ! ਉਸ ਦੀਆਂ ਹੱਡੀਆਂ ਮੇਰੀਂ ਹੱਡੀਆਂ ਤੋਂ ਹਨ। ਉਸ ਦਾ ਸ਼ਰੀਰ ਮੇਰੇ ਸ਼ਰੀਰ ਤੋਂ ਹੈ। ਉਸ ਨੂੰ ਆਦਮੀ ਤੋਂ ਲਿਆ ਗਿਆ ਸੀ, ਇਸ ਲਈ ਉਹ ‘ਔਰਤ’ ਸਦਾਈ ਜਾਵੇਗੀ।” See the chapterਪਵਿੱਤਰ ਬਾਈਬਲ O.V. Bible (BSI)23 ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। See the chapter |