Online Bible

- Advertisements -




ਉਤਪਤ 2:24 - ਪਵਿੱਤਰ ਬਾਈਬਲ

24 ਇਹੀ ਕਾਰਣ ਹੈ ਕਿ ਆਦਮੀ ਆਪਣੇ ਪਿਤਾ ਅਤੇ ਮਾਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜ ਜਾਂਦਾ ਹੈ। ਇਸ ਤਰ੍ਹਾਂ, ਦੋ ਜਣੇ ਇੱਕ ਬਣ ਜਾਂਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਸੋ ਮਰਦ ਆਪਣੇ ਮਾਪੇ ਛੱਡਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਇੱਕ ਸਰੀਰ ਹੋਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।

See the chapter Copy




ਉਤਪਤ 2:24

Follow us:

Advertisements


Advertisements