ਉਤਪਤ 2:25 - ਪਵਿੱਤਰ ਬਾਈਬਲ25 ਆਦਮੀ ਅਤੇ ਉਸ ਦੀ ਪਤਨੀ ਨੰਗੇ ਸਨ। ਪਰ ਉਹ ਸ਼ਰਮਿੰਦਾ ਨਹੀਂ ਸਨ। See the chapterਪਵਿੱਤਰ ਬਾਈਬਲ O.V. Bible (BSI)25 ਅਤੇ ਮਰਦ ਅਰ ਉਹ ਦੀ ਤੀਵੀਂ ਦੋਵੇਂ ਨੰਗੇ ਸਨ ਪਰ ਸੰਗਦੇ ਨਹੀਂ ਸਨ । See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ। See the chapter |