Online Bible

- Advertisements -




ਉਤਪਤ 2:3 - ਪਵਿੱਤਰ ਬਾਈਬਲ

3 ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਇਸ ਨੂੰ ਪਵਿੱਤਰ ਦਿਨ ਬਣਾਇਆ, ਕਿਉਂਕਿ ਉਸ ਨੇ ਉਨ੍ਹਾਂ ਸਾਰੇ ਕੰਮਾਂ ਤੋਂ ਅਰਾਮ ਲਿਆ ਜੋ ਉਹ ਸੰਸਾਰ ਦੀ ਸਾਜਨਾ ਕਰਨ ਵੇਲੇ ਕਰ ਰਿਹਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਾਂ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਹ ਨੂੰ ਏਸ ਲਈ ਪਵਿੱਤ੍ਰ ਠਹਿਰਾਇਆ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਪਰਮੇਸ਼ੁਰ ਨੇ ਉਤਪਤ ਕਰਕੇ ਬਣਾਇਆ ਸੀ ਉਹ ਵੇਹਲਾ ਹੋ ਗਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।

See the chapter Copy




ਉਤਪਤ 2:3

Follow us:

Advertisements


Advertisements