ਉਤਪਤ 2:4 - ਪਵਿੱਤਰ ਬਾਈਬਲ4 ਇਹ ਅਕਾਸ਼ ਅਤੇ ਧਰਤੀ ਦਾ ਇਤਿਹਾਸ ਹੈ। ਇਹ ਉਨ੍ਹਾਂ ਗੱਲਾਂ ਦੀ ਕਹਾਣੀ ਹੈ ਜਿਹੜ੍ਹ੍ਹੀਆਂ ਪਰਮੇਸ਼ੁਰ ਦੇ ਧਰਤੀ ਅਤੇ ਅਕਾਸ਼ ਬਨਾਉਣ ਵੇਲੇ ਵਾਪਰੀਆਂ। See the chapterਪਵਿੱਤਰ ਬਾਈਬਲ O.V. Bible (BSI)4 ਇਹ ਅਕਾਸ਼ ਅਤੇ ਧਰਤੀ ਦੀ ਪਦਾਇਸ਼ ਦਾ ਅਰੰਭ ਹੈ ਜਦ ਓਹ ਉਤਪੰਨ ਹੋਏ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ। See the chapter |