Online Bible

- Advertisements -




ਉਤਪਤ 2:5 - ਪਵਿੱਤਰ ਬਾਈਬਲ

5 ਇਹ ਜ਼ਮੀਨ ਉੱਤੇ ਪੌਦੇ ਉੱਗਣ ਤੋਂ ਪਹਿਲਾਂ ਦੀ ਗੱਲ ਹੈ। ਖੇਤਾਂ ਵਿੱਚ ਕੁਝ ਵੀ ਨਹੀਂ ਉੱਗ ਰਿਹਾ ਸੀ। ਇਹ ਇਸ ਲਈ ਸੀ ਕਿਉਕਿ ਯਹੋਵਾਹ ਪਰਮੇਸ਼ੁਰ ਨੇ ਹਾਲੇ ਮੀਂਹ ਨਹੀਂ ਭੇਜਿਆ ਸੀ ਅਤੇ ਉੱਥੇ ਪੌਦਿਆਂ ਦੀ ਦੇਖ-ਭਾਲ ਕਰਨ ਲਈ ਕੋਈ ਵੀ ਮਨੁੱਖ ਨਹੀਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਖੇਤ ਦਾ ਕੋਈ ਬੂਟਾ ਅਜੇ ਧਰਤੀ ਉੱਤੇ ਨਹੀਂ ਸੀ ਨਾ ਖੇਤ ਦਾ ਕੋਈ ਸਾਗ ਪੱਤ ਅਜੇ ਉੱਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰਹਾਇਆ ਸੀ ਨਾ ਜਮੀਨ ਦੇ ਵਾਹੁਣ ਲਈ ਕੋਈ ਆਦਮੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।

See the chapter Copy




ਉਤਪਤ 2:5

Follow us:

Advertisements


Advertisements