ਉਤਪਤ 2:8 - ਪਵਿੱਤਰ ਬਾਈਬਲ8 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਪੂਰਬ ਵਿੱਚ ਅਦਨ ਨਾਮ ਦੇ ਇੱਕ ਸਥਾਨ ਉੱਤੇ ਇੱਕ ਬਾਗ਼ ਲਾਇਆ। ਯਹੋਵਾਹ ਪਰਮੇਸ਼ੁਰ ਨੇ ਆਪਣੇ ਦੁਆਰਾ ਸਾਜੇ ਹੋਏ ਆਦਮ ਨੂੰ ਉਸ ਬਾਗ਼ ਵਿੱਚ ਰੱਖ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)8 ਤਾਂ ਯਹੋਵਾਹ ਪਰਮੇਸ਼ੁਰ ਨੇ ਇੱਕ ਬਾਗ ਅਦਨ ਵਿੱਚ ਪੂਰਬ ਵੱਲ ਲਾਇਆ ਅਤੇ ਉੱਥੇ ਉਸ ਨੇ ਉਸ ਆਦਮੀ ਨੂੰ ਜਿਹ ਨੂੰ ਉਸ ਨੇ ਰਚਿਆ ਸੀ ਰੱਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ। See the chapter |