ਉਤਪਤ 2:9 - ਪਵਿੱਤਰ ਬਾਈਬਲ9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਵਿੱਚੋਂ ਰੁੱਖ ਉਗਾਏ: ਹਰ ਖੂਬਸੂਰਤ ਰੁੱਖ ਅਤੇ ਹਰ ਉਹ ਰੁੱਖ ਜੋ ਭੋਜਨ ਲਈ ਚੰਗਾ ਸੀ। ਬਾਗ ਦੇ ਮੱਧ ਵਿੱਚ, ਯਹੋਵਾਹ ਪਰਮੇਸ਼ੁਰ ਨੇ ਜੀਵਨ ਦਾ ਰੁੱਖ ਲਾਇਆ ਅਤੇ ਉਹ ਰੁੱਖ ਵੀ ਲਾਇਆ ਜੋ ਗਿਆਨ ਦਿੰਦਾ ਸੀ ਕਿ, ਕੀ ਚੰਗਾ ਸੀ ਤੇ ਕੀ ਮਾੜਾ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਤੋਂ ਹਰ ਬਿਰਛ ਜਿਹੜਾ ਵੇਖਣ ਵਿੱਚ ਸੁੰਦਰ ਸੀ ਅਰ, ਖਾਣ ਵਿੱਚ ਚੰਗਾ ਸੀ ਅਤੇ ਬਾਗ ਦੇ ਵਿਚਕਾਰ ਜੀਵਣ ਦਾ ਬਿਰਛ ਤੇ ਭਲੇ ਬੁਰੇ ਦੀ ਸਿਆਣ ਦਾ ਬਿਰਫ ਵੀ ਉਗਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ। See the chapter |