ਉਤਪਤ 3:1 - ਪਵਿੱਤਰ ਬਾਈਬਲ1 ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?” See the chapterਪਵਿੱਤਰ ਬਾਈਬਲ O.V. Bible (BSI)1 ਸੱਪ ਸਭ ਜੰਗਲੀਂ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ? See the chapter |