ਉਤਪਤ 3:10 - ਪਵਿੱਤਰ ਬਾਈਬਲ10 ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸ ਲਈ ਮੈਂ ਛੁਪ ਗਿਆ।” See the chapterਪਵਿੱਤਰ ਬਾਈਬਲ O.V. Bible (BSI)10 ਉਸ ਨੇ ਆਖਿਆ ਕਿ ਤੇਰੀ ਅਵਾਜ਼ ਬਾਗ ਵਿੱਚ ਸੁਣ ਕੇ ਮੈਂ ਡਰ ਗਿਆ ਕਿਉਂਜੋ ਮੈਂ ਨੰਗਾ ਹਾਂ ਸੋ ਮੈਂ ਆਪਣੇ ਆਪ ਨੂੰ ਲੁਕਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ। See the chapter |