ਉਤਪਤ 3:11 - ਪਵਿੱਤਰ ਬਾਈਬਲ11 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸ ਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁੱਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁੱਖ ਦਾ ਫ਼ਲ ਨਾ ਖਾਵੀਂ!” See the chapterਪਵਿੱਤਰ ਬਾਈਬਲ O.V. Bible (BSI)11 ਤਾਂ ਉਸ ਨੇ ਆਖਿਆ, ਕਿਨ ਤੈਨੂੰ ਦੱਸਿਆ ਭਈ ਤੂੰ ਨੰਗਾ ਹੈ? ਜਿਸ ਬਿਰਛ ਤੋਂ ਮੈਂ ਤੈਨੂੰ ਹੁਕਮ ਦਿੱਤਾ ਕਿ ਉਸ ਤੋਂ ਨਾ ਖਾਈਂ ਕੀ ਤੂੰ ਉਸ ਤੋਂ ਖਾਧਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ? See the chapter |