ਉਤਪਤ 3:12 - ਪਵਿੱਤਰ ਬਾਈਬਲ12 ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।” See the chapterਪਵਿੱਤਰ ਬਾਈਬਲ O.V. Bible (BSI)12 ਫੇਰ ਆਦਮੀ ਨੇ ਆਖਿਆ ਕਿ ਜਿਸ ਤੀਵੀਂ ਨੂੰ ਤੂੰ ਮੈਨੂੰ ਦਿੱਤਾ ਸੀ ਉਸ ਨੇ ਉਸ ਬਿਰਛ ਤੋਂ ਮੈਨੂੰ ਦਿੱਤਾ ਤੇ ਮੈਂ ਖਾਧਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ। See the chapter |