Online Bible

- Advertisements -




ਉਤਪਤ 3:13 - ਪਵਿੱਤਰ ਬਾਈਬਲ

13 ਤਾਂ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਤੂੰ ਕੀ ਕਰ ਬੈਠੀ ਹੈਂ?” ਔਰਤ ਨੇ ਆਖਿਆ, “ਸੱਪ ਨੇ ਮੈਨੂੰ ਗੁਮਰਾਹ ਕਰ ਦਿੱਤਾ ਸੀ, ਇਸ ਲਈ ਮੈਂ ਫ਼ਲ ਖਾ ਲਿਆ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਦ ਯਹੋਵਾਹ ਪਰਮੇਸ਼ੁਰ ਨੇ ਤੀਵੀਂ ਨੂੰ ਆਖਿਆ ਕਿ ਤੈਂ ਇਹ ਕੀ ਕੀਤਾ? ਤੀਵੀਂ ਨੇ ਆਖਿਆ ਕਿ ਸੱਪ ਨੇ ਮੈਨੂੰ ਭਰਮਾਇਆ ਤਾਂ ਮੈਂ ਖਾਧਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।

See the chapter Copy




ਉਤਪਤ 3:13

Follow us:

Advertisements


Advertisements