ਉਤਪਤ 3:15 - ਪਵਿੱਤਰ ਬਾਈਬਲ15 ਮੈਂ ਤੈਨੂੰ ਅਤੇ ਔਰਤ ਨੂੰ ਇੱਕ ਦੂਜੇ ਦੇ ਦੁਸ਼ਮਣ ਬਣਾ ਦਿਆਂਗਾ। ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ ਦੂਜੇ ਦੇ ਦੁਸ਼ਮਣ ਹੋਣਗੇ। ਉਸ ਦਾ ਪੁੱਤਰ ਤੇਰਾ ਸਿਰ ਕੁਚਲੇਗਾ, ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।” See the chapterਪਵਿੱਤਰ ਬਾਈਬਲ O.V. Bible (BSI)15 ਅਤੇ ਤੇਰੇ ਤੇ ਤੀਵੀਂ ਵਿੱਚ ਅਤੇ ਤੇਰੀ ਸੰਤਾਨ ਤੇ ਤੀਵੀਂ ਦੀ ਸੰਤਾਨ ਵਿੱਚ ਮੈਂ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਗਾ ਅਤੇ ਤੂੰ ਉਹ ਦੀ ਅੱਡੀ ਨੂੰ ਡੰਗ ਮਾਰੇਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ। See the chapter |