ਉਤਪਤ 3:17 - ਪਵਿੱਤਰ ਬਾਈਬਲ17 ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ। ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ। ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ। ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ। See the chapterਪਵਿੱਤਰ ਬਾਈਬਲ O.V. Bible (BSI)17 ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ। See the chapter |