ਉਤਪਤ 3:18 - ਪਵਿੱਤਰ ਬਾਈਬਲ18 ਧਰਤੀ ਤੇਰੇ ਲਈ ਖਰ ਪਤਵਾਰ ਤੇ ਕੰਡੇ ਉਗਾਵੇਗੀ। ਅਤੇ ਤੈਨੂੰ ਜੰਗਲੀ ਪੌਦੇ ਖਾਣੇ ਪੈਣਗੇ ਜਿਹੜੇ ਖੇਤਾਂ ਅੰਦਰ ਉੱਗਦੇ ਹਨ। See the chapterਪਵਿੱਤਰ ਬਾਈਬਲ O.V. Bible (BSI)18 ਉਹ ਕੰਡੇ ਅਰ ਕੰਡਿਆਲੇ ਤੇਰੇ ਲਈ ਉਗਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ। See the chapter |