ਉਤਪਤ 3:20 - ਪਵਿੱਤਰ ਬਾਈਬਲ20 ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸ ਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ। See the chapterਪਵਿੱਤਰ ਬਾਈਬਲ O.V. Bible (BSI)20 ਆਦਮੀ ਨੇ ਆਪਣੀ ਤੀਵੀਂ ਦਾ ਨਾਉਂ ਹੱਵਾਹ ਰੱਖਿਆ ਏਸ ਲਈ ਕਿ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ। See the chapter |