Online Bible

- Advertisements -




ਉਤਪਤ 3:21 - ਪਵਿੱਤਰ ਬਾਈਬਲ

21 ਯਹੋਵਾਹ ਪਰਮੇਸ਼ੁਰ ਨੇ ਜਾਨਵਰਾਂ ਦੀਆਂ ਖੱਲਾਂ ਲਈਆਂ ਅਤੇ ਆਦਮੀ ਤੇ ਉਸ ਦੀ ਪਤਨੀ ਲਈ ਕੱਪੜੇ ਬਣਾਏ। ਫ਼ੇਰ ਉਹ ਕੱਪੜੇ ਉਸ ਨੇ ਉਨ੍ਹਾਂ ਉੱਪਰ ਪਾ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਤਾਂ ਯਹੋਵਾਹ ਪਰਮੇਸ਼ੁਰ ਨੇ ਆਦਮੀ ਤੇ ਉਹ ਦੀ ਤੀਵੀਂ ਲਈ ਚਮੜੇ ਦੇ ਚੋਲੇ ਬਣਾਕੇ ਉਨ੍ਹਾਂ ਨੂੰ ਪਵਾਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।

See the chapter Copy




ਉਤਪਤ 3:21

Follow us:

Advertisements


Advertisements