Online Bible

- Advertisements -




ਉਤਪਤ 3:22 - ਪਵਿੱਤਰ ਬਾਈਬਲ

22 ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਦੇ ਰੁੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਆਦਮੀ ਭਲੇ ਬੁਰੇ ਦੀ ਸਿਆਣ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਅਤੇ ਹੁਣ ਅਜੇਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾਕੇ ਜੀਵਣ ਦੇ ਬਿਰਛ ਤੋਂ ਵੀ ਲੈ ਕੇ ਖਾਵੇ ਅਤੇ ਸਦਾ ਜੀਉਂਦਾ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।

See the chapter Copy




ਉਤਪਤ 3:22

Follow us:

Advertisements


Advertisements