ਉਤਪਤ 3:23 - ਪਵਿੱਤਰ ਬਾਈਬਲ23 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ। ਆਦਮ ਨੂੰ ਉਸ ਨੇ ਧਰਤੀ ਨੂੰ ਵਾਹੁਣ ਲਈ ਮਜ਼ਬੂਰ ਕਰ ਦਿੱਤਾ ਗਿਆ ਜਿਸ ਵਿੱਚੋਂ ਉਹ ਸਾਜਿਆ ਗਿਆ ਸੀ। See the chapterਪਵਿੱਤਰ ਬਾਈਬਲ O.V. Bible (BSI)23 ਸੋ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗੋਂ ਕੱਢ ਦਿੱਤਾ ਤਾਂਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਕੱਢਿਆ ਗਿਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ। See the chapter |