Online Bible

- Advertisements -




ਉਤਪਤ 3:24 - ਪਵਿੱਤਰ ਬਾਈਬਲ

24 ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕੱਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉੱਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਦੇ ਰੁੱਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਸੋ ਉਸ ਨੇ ਆਦਮੀ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ ਦੇ ਚੜ੍ਹਦੇ ਪਾਸੇ ਦੂਤਾਂ ਨੂੰ ਅਤੇ ਚੌਪਾਸੇ ਘੁੰਮਣ ਵਾਲੇ ਖੰਡੇ ਦੀ ਲਸ਼ਕ ਨੂੰ ਰੱਖਿਆ ਤਾਂਜੋ ਉਹ ਜੀਵਣ ਦੇ ਬਿਰਛ ਦੇ ਰਾਹ ਦੀ ਰਾਖੀ ਕਰਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।

See the chapter Copy




ਉਤਪਤ 3:24

Follow us:

Advertisements


Advertisements