ਉਤਪਤ 3:5 - ਪਵਿੱਤਰ ਬਾਈਬਲ5 ਪਰਮੇਸ਼ੁਰ ਜਾਣਦਾ ਹੈ ਕਿ ਜੇ ਤੁਸੀਂ ਉਸ ਰੁੱਖ ਦਾ ਫ਼ਲ ਖਾ ਲਿਆ ਤੁਸੀਂ ਪਰਮੇਸ਼ੁਰ ਵਰਗੇ ਹੋ ਜਾਵੋਂਗੇ, ਕਿਉਂਕਿ ਤੁਸੀਂ ਜਾਣ ਜਾਵੋਂਗੇ ਕਿ ਕੀ ਚੰਗਾ ਹੈ ਤੇ ਕੀ ਬੁਰਾ।” See the chapterਪਵਿੱਤਰ ਬਾਈਬਲ O.V. Bible (BSI)5 ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਤੋਂ ਖਾਓਗੇ ਤੁਹਾਡੀਆਂ ਅੱਖੀਆਂ ਖੁਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਵਾਂਙੁ ਭਲੇ ਬੁਰੇ ਦੀ ਸਿਆਣਵਾਲੇ ਹੋ ਜਾਓਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ। See the chapter |