ਹੱਜਈ 1:2 - ਪਵਿੱਤਰ ਬਾਈਬਲ2 ਯਹੋਵਾਹ ਸਰਬ ਸ਼ਕਤੀਮਾਨ ਇਉਂ ਆਖਦਾ ਹੈ, “ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦਾ ਮੰਦਰ ਬਨਾਉਣ ਲਈ ਸਮਾਂ ਠੀਕ ਨਹੀਂ ਹੈ।” See the chapterਪਵਿੱਤਰ ਬਾਈਬਲ O.V. Bible (BSI)2 ਕਿ ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, - ਏਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਦੇ ਬਣਾਉਣ ਦਾ ਵੇਲਾ ਨਹੀਂ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ। See the chapter |