ਇਬਰਾਨੀ 1:5 - ਪਵਿੱਤਰ ਬਾਈਬਲ5 ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ: “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।” See the chapterਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਹ ਨੂੰ ਕਦੇ ਆਖਿਆ, - ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ? ।। ਅਤੇ ਫੇਰ ਇਹ, - ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤ੍ਰ ਹੋਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ। See the chapterਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਪਰਮੇਸ਼ਰ ਨੇ ਕਦੀ ਵੀ ਕਿਸੇ ਸਵਰਗਦੂਤ ਨੂੰ ਇਸ ਤਰ੍ਹਾਂ ਨਹੀਂ ਕਿਹਾ, “ਤੂੰ ਮੇਰਾ ਪੁੱਤਰ ਹੈਂ, ਅੱਜ ਮੈਂ ਤੇਰਾ ਪਿਤਾ ਬਣਿਆ ਹਾਂ ।” ਜਾਂ ਫਿਰ, “ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।” See the chapterਪੰਜਾਬੀ ਮੌਜੂਦਾ ਤਰਜਮਾ5 ਕੀ ਪਰਮੇਸ਼ਵਰ ਨੇ ਕਦੀ ਸਵਰਗਦੂਤਾਂ ਵਿੱਚੋਂ ਕਿਸੇ ਨੂੰ ਇਹ ਕਿਹਾ ਸੀ ਕਿ, “ਤੂੰ ਮੇਰਾ ਪੁੱਤਰ ਹੈ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ?” ਅਤੇ ਫਿਰ, “ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ?” See the chapterPunjabi Standard Bible5 ਕਿਉਂਕਿ ਪਰਮੇਸ਼ਰ ਨੇ ਸਵਰਗਦੂਤਾਂ ਵਿੱਚੋਂ ਕਿਸ ਨੂੰ ਕਦੇ ਇਹ ਕਿਹਾ: ਤੂੰ ਮੇਰਾ ਪੁੱਤਰ ਹੈਂ; ਅੱਜ ਤੂੰ ਮੇਰੇ ਤੋਂ ਜਨਮਿਆ ਹੈਂ ਅਤੇ ਫੇਰ ਇਹ, ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ? See the chapter |