Online Bible

- Advertisements -




ਇਬਰਾਨੀ 2:1 - ਪਵਿੱਤਰ ਬਾਈਬਲ

1 ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਇਸ ਕਾਰਨ ਚਾਹੀਦਾ ਹੈ ਜੋ ਅਸੀਂ ਉਨ੍ਹਾਂ ਗੱਲਾਂ ਦਾ ਜਿਹੜੀਆਂ ਸੁਣੀਆਂ ਹੋਰ ਵੀ ਧਿਆਨ ਰੱਖੀਏ ਅਜਿਹਾ ਨਾ ਹੋਵੇ ਭਈ ਕਿਤੇ ਅਸੀਂ ਉਨ੍ਹਾਂ ਤੋਂ ਵਹਿ ਕੇ ਦੂਰ ਹੋ ਜਾਈਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਇਸ ਲਈ ਇਹ ਜ਼ਰੂਰੀ ਹੈ ਕਿ ਜੋ ਕੁਝ ਅਸੀਂ ਸੁਣਿਆ ਹੈ, ਉਸ ਵੱਲ ਹੋਰ ਵੀ ਜ਼ਿਆਦਾ ਧਿਆਨ ਦੇਈਏ ਤਾਂ ਜੋ ਅਸੀਂ ਆਪਣੇ ਰਾਹ ਤੋਂ ਭਟਕ ਨਾ ਜਾਈਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਇਸ ਲਈ ਜ਼ਰੂਰੀ ਹੈ ਕਿ ਜੋ ਸੱਚ ਅਸੀਂ ਸੁਣਿਆ ਹੈ, ਉਸ ਵੱਲ ਧਿਆਨ ਲਾਈਏ ਤਾਂ ਜੋ ਅਸੀਂ ਕਿਤੇ ਉਸ ਤੋਂ ਦੂਰ ਨਾ ਹੋ ਜਾਈਏ।

See the chapter Copy

Punjabi Standard Bible

1 ਇਸ ਲਈ ਜ਼ਰੂਰੀ ਹੈ ਕਿ ਜਿਹੜੀਆਂ ਗੱਲਾਂ ਅਸੀਂ ਸੁਣੀਆਂ ਹਨ ਉਨ੍ਹਾਂ 'ਤੇ ਹੋਰ ਵੀ ਜ਼ਿਆਦਾ ਧਿਆਨ ਦੇਈਏ ਤਾਂਕਿ ਅਸੀਂ ਭਟਕ ਕੇ ਦੂਰ ਨਾ ਚਲੇ ਜਾਈਏ।

See the chapter Copy




ਇਬਰਾਨੀ 2:1

Follow us:

Advertisements


Advertisements