ਇਬਰਾਨੀ 2:10 - ਪਵਿੱਤਰ ਬਾਈਬਲ10 ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸ ਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹੜਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ। See the chapterਪਵਿੱਤਰ ਬਾਈਬਲ O.V. Bible (BSI)10 ਜਿਹ ਦੇ ਲਈ ਸੱਭੋ ਕੁਝ ਹੈ ਅਤੇ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਉਹ ਨੂੰ ਜੋਗ ਸੀ ਭਈ ਬਹੁਤਿਆਂ ਪੁੱਤ੍ਰਾਂ ਨੂੰ ਤੇਜ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ। See the chapterਪਵਿੱਤਰ ਬਾਈਬਲ (Revised Common Language North American Edition)10 ਇਹ ਬਿਲਕੁਲ ਉਚਿਤ ਸੀ ਕਿ ਪਰਮੇਸ਼ਰ ਜਿਹਨਾਂ ਦੇ ਲਈ ਅਤੇ ਜਿਹਨਾਂ ਦੇ ਦੁਆਰਾ ਸਾਰੀਆਂ ਚੀਜ਼ਾਂ ਹੋਂਦ ਵਿੱਚ ਹਨ, ਉਹਨਾਂ ਦੀ ਬਹੁਤ ਸਾਰੀ ਸੰਤਾਨ ਮਹਿਮਾ ਪ੍ਰਾਪਤ ਕਰੇ ਅਤੇ ਉਹ ਉਹਨਾਂ ਦੇ ਮੁਕਤੀ ਦੇ ਕਰਤਾ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰਨ । See the chapterਪੰਜਾਬੀ ਮੌਜੂਦਾ ਤਰਜਮਾ10 ਪਰਮੇਸ਼ਵਰ ਦੇ ਬਹੁਤ ਸਾਰੇ ਪੁੱਤਰਾਂ ਅਤੇ ਧੀਆਂ ਨੂੰ ਮਹਿਮਾ ਵਿੱਚ ਲਿਆਉਣ ਲਈ, ਇਹ ਸਹੀ ਸੀ ਕਿ ਪਰਮੇਸ਼ਵਰ, ਜਿਸਦੇ ਲਈ ਅਤੇ ਜਿਸਦੇ ਦੁਆਰਾ ਸਭ ਕੁਝ ਮੌਜੂਦ ਹੈ, ਉਹਨਾਂ ਦੀ ਮੁਕਤੀ ਦੇ ਆਗੂ ਨੂੰ ਦੁੱਖ ਝੱਲਣ ਦੁਆਰਾ ਸਿੱਧ ਕਰੇ। See the chapterPunjabi Standard Bible10 ਕਿਉਂਕਿ ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸਭ ਵਸਤਾਂ ਹੋਂਦ ਵਿੱਚ ਹਨ, ਉਸ ਪਰਮੇਸ਼ਰ ਦੇ ਲਈ ਇਹ ਉਚਿਤ ਸੀ ਕਿ ਬਹੁਤ ਸਾਰੇ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਵੇ ਅਤੇ ਉਨ੍ਹਾਂ ਦੀ ਮੁਕਤੀ ਦੇ ਕਰਤਾ ਨੂੰ ਦੁੱਖਾਂ ਦੇ ਦੁਆਰਾ ਸਿੱਧ ਪ੍ਰਮਾਣਿਤ ਕਰੇ। See the chapter |