ਇਬਰਾਨੀ 2:11 - ਪਵਿੱਤਰ ਬਾਈਬਲ11 ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਓਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸੱਭੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ। See the chapterਪਵਿੱਤਰ ਬਾਈਬਲ (Revised Common Language North American Edition)11 ਕਿਉਂਕਿ ਪਵਿੱਤਰ ਕਰਨ ਵਾਲੇ ਅਤੇ ਪਵਿੱਤਰ ਹੋਣ ਵਾਲੇ ਸਾਰਿਆਂ ਦੇ ਪਿਤਾ ਇੱਕ ਹੀ ਹਨ । ਇਸ ਲਈ ਯਿਸੂ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਤੋਂ ਨਹੀਂ ਸ਼ਰਮਾਉਂਦੇ । See the chapterਪੰਜਾਬੀ ਮੌਜੂਦਾ ਤਰਜਮਾ11 ਉਹ ਦੋਵੇਂ ਜੋ ਲੋਕਾਂ ਨੂੰ ਪਵਿੱਤਰ ਬਣਾਉਂਦੇ ਹਨ ਅਤੇ ਜਿਹੜੇ ਪਵਿੱਤਰ ਬਣਾਏ ਗਏ ਹਨ ਉਹ ਇੱਕੋ ਪਰਿਵਾਰ ਦੇ ਹਨ। ਇਸ ਲਈ ਯਿਸ਼ੂ ਉਹਨਾਂ ਨੂੰ ਭਰਾ ਅਤੇ ਭੈਣ ਕਹਿਣ ਵਿੱਚ ਸ਼ਰਮਿੰਦਾ ਨਹੀਂ ਹੈ। See the chapterPunjabi Standard Bible11 ਕਿਉਂ ਜੋ ਪਵਿੱਤਰ ਕਰਨ ਵਾਲਾ ਅਤੇ ਪਵਿੱਤਰ ਕੀਤੇ ਜਾਣ ਵਾਲੇ ਸਭ ਇੱਕੋ ਤੋਂ ਹਨ। ਇਸੇ ਕਾਰਨ ਉਹ ਉਨ੍ਹਾਂ ਨੂੰ ਭਾਈ ਕਹਿਣ ਤੋਂ ਨਹੀਂ ਸ਼ਰਮਾਉਂਦਾ See the chapter |