ਇਬਰਾਨੀ 2:12 - ਪਵਿੱਤਰ ਬਾਈਬਲ12 ਯਿਸੂ ਆਖਦਾ ਹੈ, “ਹੇ ਪਰਮੇਸ਼ੁਰ, ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰੇ ਬਾਰੇ ਦੱਸਾਂਗਾ। ਤੇਰੇ ਸਾਰੇ ਲੋਕਾਂ ਦੇ ਸਨਮੁੱਖ ਮੈਂ ਤੇਰੇ ਗੁਣ ਗਾਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)12 ਪਰ ਏਹ ਕਹਿੰਦਾ, - ਮੈਂ ਆਪਣਿਆਂ ਭਾਈਆਂ ਨੂੰ ਤੇਰਾ ਨਾਮ ਸੁਣਾਵਾਂਗਾ, ਮੈਂ ਕਲੀਸਿਯਾ ਵਿੱਚ ਤੇਰੀ ਉਸਤਤ ਕਰਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ। See the chapterਪਵਿੱਤਰ ਬਾਈਬਲ (Revised Common Language North American Edition)12 ਉਹ ਕਹਿੰਦੇ ਹਨ, “ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੁਹਾਡੇ ਨਾਮ ਦੇ ਬਾਰੇ ਦੱਸਾਂਗਾ, ਮੈਂ ਸਭਾ ਦੇ ਵਿੱਚ ਤੁਹਾਡੀ ਵਡਿਆਈ ਕਰਾਂਗਾ ।” See the chapterਪੰਜਾਬੀ ਮੌਜੂਦਾ ਤਰਜਮਾ12 ਯਿਸ਼ੂ ਪਰਮੇਸ਼ਵਰ ਨੂੰ ਕਹਿੰਦੇ ਹਨ, “ਮੈਂ ਤੁਹਾਡੇ ਭਰਾਵਾਂ ਅਤੇ ਭੈਣਾਂ ਨੂੰ ਤੁਹਾਡਾ ਨਾਮ ਦੱਸਾਂਗਾ; ਸਭਾ ਵਿੱਚ ਮੈਂ ਤੁਹਾਡੇ ਗੁਣ ਗਾਵਾਂਗਾ।” See the chapterPunjabi Standard Bible12 ਅਤੇ ਕਹਿੰਦਾ ਹੈ: ਮੈਂ ਆਪਣੇ ਭਾਈਆਂ ਨੂੰ ਤੇਰੇ ਨਾਮ ਦਾ ਪ੍ਰਚਾਰ ਕਰਾਂਗਾ; ਸਭਾ ਦੇ ਵਿਚਕਾਰ ਮੈਂ ਤੇਰੇ ਲਈ ਭਜਨ ਗਾਵਾਂਗਾ See the chapter |