Online Bible

- Advertisements -




ਇਬਰਾਨੀ 2:15 - ਪਵਿੱਤਰ ਬਾਈਬਲ

15 ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸੱਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਅਤੇ ਉਹਨਾਂ ਨੂੰ ਛੁਟਕਾਰਾ ਦੇਣ ਜਿਹੜੇ ਆਪਣੇ ਸਾਰੇ ਜੀਵਨ ਵਿੱਚ, ਮੌਤ ਤੋਂ ਡਰ ਕੇ ਉਸ ਦੀ ਗ਼ੁਲਾਮੀ ਕਰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਅਤੇ ਉਹਨਾਂ ਲੋਕਾਂ ਨੂੰ ਅਜ਼ਾਦ ਕਰੋ ਜੋ ਆਪਣੀ ਸਾਰੀ ਜ਼ਿੰਦਗੀ ਮੌਤ ਦੇ ਡਰ ਨਾਲ ਗੁਲਾਮੀ ਵਿੱਚ ਫਸੇ ਰਹੇ ਸਨ।

See the chapter Copy

Punjabi Standard Bible

15 ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਦੇ ਕਾਰਨ ਸਾਰੀ ਜ਼ਿੰਦਗੀ ਗੁਲਾਮੀ ਵਿੱਚ ਜਕੜੇ ਹੋਏ ਸਨ, ਅਜ਼ਾਦ ਕਰਾਵੇ।

See the chapter Copy




ਇਬਰਾਨੀ 2:15

Follow us:

Advertisements


Advertisements