Online Bible

- Advertisements -




ਇਬਰਾਨੀ 2:16 - ਪਵਿੱਤਰ ਬਾਈਬਲ

16 ਇਹ ਗੱਲ ਸਾਫ਼ ਹੈ ਕਿ ਇਹ ਦੂਤ ਨਹੀਂ ਹਨ ਜਿਨ੍ਹਾਂ, ਦੀ ਸਹਾਇਤਾ ਯਿਸੂ ਕਰਦਾ ਹੈ। ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਹੜੇ ਅਬਰਾਹਾਮ ਦੀ ਔਲਾਦ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਇਹ ਗੱਲ ਸਾਫ਼ ਹੈ ਕਿ ਉਹ ਸਵਰਗਦੂਤਾਂ ਦੀ ਨਹੀਂ ਸਗੋਂ ਅਬਰਾਹਾਮ ਦੇ ਵਾਰਿਸਾਂ ਦੀ ਮਦਦ ਕਰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਯਕੀਨਨ ਉਹ ਸਵਰਗਦੂਤਾਂ ਦੀ ਨਹੀਂ ਪਰ ਅਬਰਾਹਾਮ ਦੇ ਵੰਸ਼ ਦੀ ਸਹਾਇਤਾ ਕਰਦਾ ਹੈ।

See the chapter Copy

Punjabi Standard Bible

16 ਕਿਉਂਕਿ ਨਿਰਸੰਦੇਹ ਉਹ ਸਵਰਗਦੂਤਾਂ ਦੀ ਨਹੀਂ, ਪਰ ਅਬਰਾਹਾਮ ਦੀ ਅੰਸ ਦੀ ਸਹਾਇਤਾ ਕਰਦਾ ਹੈ।

See the chapter Copy




ਇਬਰਾਨੀ 2:16

Follow us:

Advertisements


Advertisements