Online Bible

- Advertisements -




ਇਬਰਾਨੀ 2:17 - ਪਵਿੱਤਰ ਬਾਈਬਲ

17 ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣਾ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸੱਕੇ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਇਸ ਲਈ ਯਿਸੂ ਦੇ ਲਈ ਜ਼ਰੂਰੀ ਸੀ ਕਿ ਉਹ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਦੀ ਤਰ੍ਹਾਂ ਬਣਨ ਕਿ ਉਹ ਦਿਆਲੂ ਅਤੇ ਵਿਸ਼ਵਾਸਯੋਗ ਮਹਾਂ-ਪੁਰੋਹਿਤ ਦੇ ਰੂਪ ਵਿੱਚ ਪਰਮੇਸ਼ਰ ਦੀ ਸੇਵਾ ਕਰਨ ਅਤੇ ਲੋਕਾਂ ਦੇ ਪਾਪਾਂ ਨੂੰ ਮਾਫ਼ ਕਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਇਸ ਕਾਰਨ ਕਰਕੇ ਉਸਨੂੰ ਉਹਨਾਂ ਵਾਂਗ, ਹਰ ਤਰ੍ਹਾਂ ਨਾਲ ਪੂਰੀ ਤਰ੍ਹਾਂ ਮਨੁੱਖ ਬਣਨਾ ਪਿਆ, ਤਾਂ ਜੋ ਉਹ ਪਰਮੇਸ਼ਵਰ ਦੀ ਸੇਵਾ ਵਿੱਚ ਦਿਆਲੂ ਅਤੇ ਵਫ਼ਾਦਾਰ ਮਹਾਂ ਜਾਜਕ ਬਣ ਸਕੇ, ਅਤੇ ਉਹ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ।

See the chapter Copy

Punjabi Standard Bible

17 ਇਸ ਲਈ ਇਹ ਜ਼ਰੂਰੀ ਸੀ ਕਿ ਉਹ ਹਰ ਤਰ੍ਹਾਂ ਨਾਲ ਆਪਣੇ ਭਾਈਆਂ ਜਿਹਾ ਬਣੇ ਤਾਂਕਿ ਉਹ ਪਰਮੇਸ਼ਰ ਨਾਲ ਸੰਬੰਧਤ ਗੱਲਾਂ ਵਿੱਚ ਦਇਆਵਾਨ ਅਤੇ ਵਫ਼ਾਦਾਰ ਮਹਾਂਯਾਜਕ ਬਣ ਕੇ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ;

See the chapter Copy




ਇਬਰਾਨੀ 2:17

Follow us:

Advertisements


Advertisements