Online Bible

- Advertisements -




ਇਬਰਾਨੀ 2:18 - ਪਵਿੱਤਰ ਬਾਈਬਲ

18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸੱਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁਖ ਝੱਲਿਆ ਤਾਂ ਉਹ ਓਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ ਸਹਾਇਤਾ ਕਰ ਸੱਕਦਾ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਕਿਉਂਕਿ ਉਹਨਾਂ ਦੀ ਆਪ ਪਰੀਖਿਆ ਹੋਈ ਅਤੇ ਉਹਨਾਂ ਨੇ ਦੁੱਖ ਸਹੇ ਇਸ ਲਈ ਹੁਣ ਉਹ ਉਹਨਾਂ ਦੀ ਮਦਦ ਕਰ ਸਕਦੇ ਹਨ ਜਿਹਨਾਂ ਦੀ ਪਰੀਖਿਆ ਹੁੰਦੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ।

See the chapter Copy

Punjabi Standard Bible

18 ਕਿਉਂਕਿ ਜਦੋਂ ਉਸ ਨੇ ਆਪ ਪਰਖੇ ਜਾ ਕੇ ਦੁੱਖ ਝੱਲਿਆ ਤਾਂ ਉਹ ਪਰਖੇ ਜਾਣ ਵਾਲਿਆਂ ਦੀ ਸਹਾਇਤਾ ਕਰ ਸਕਦਾ ਹੈ।

See the chapter Copy




ਇਬਰਾਨੀ 2:18

Follow us:

Advertisements


Advertisements