Online Bible

- Advertisements -




ਇਬਰਾਨੀ 2:4 - ਪਵਿੱਤਰ ਬਾਈਬਲ

4 ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸ ਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸ ਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆਂ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਇਸ ਦੇ ਨਾਲ ਹੀ ਪਰਮੇਸ਼ਰ ਨੇ ਚਿੰਨ੍ਹਾਂ, ਅਦਭੁੱਤ ਕੰਮਾਂ, ਵੱਖ-ਵੱਖ ਤਰ੍ਹਾਂ ਦੇ ਚਮਤਕਾਰਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਨੂੰ ਆਪਣੀ ਇੱਛਾ ਦੇ ਅਨੁਸਾਰ ਵੰਡਣ ਦੇ ਦੁਆਰਾ ਇਸ ਦੀ ਗਵਾਹੀ ਦਿੱਤੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਪਰਮੇਸ਼ਵਰ ਨੇ ਨਿਸ਼ਾਨੀਆਂ, ਅਚੰਭਿਆਂ ਅਤੇ ਵੱਖੋ ਵੱਖਰੇ ਚਮਤਕਾਰਾਂ ਦੁਆਰਾ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੁਆਰਾ ਉਸਦੀ ਇੱਛਾ ਅਨੁਸਾਰ ਇਸਦੀ ਗਵਾਹੀ ਦਿੱਤੀ।

See the chapter Copy

Punjabi Standard Bible

4 ਇਸ ਤੋਂ ਇਲਾਵਾ ਪਰਮੇਸ਼ਰ ਨੇ ਵੀ ਚਿੰਨ੍ਹਾਂ, ਅਚੰਭਿਆਂ ਅਤੇ ਵੱਖ-ਵੱਖ ਤਰ੍ਹਾਂ ਦੇ ਚਮਤਕਾਰਾਂ ਦੇ ਦੁਆਰਾ ਅਤੇ ਆਪਣੀ ਇੱਛਾ ਦੇ ਅਨੁਸਾਰ ਪਵਿੱਤਰ ਆਤਮਾ ਦੇ ਵਰਦਾਨ ਵੰਡਣ ਦੁਆਰਾ ਇਸ ਦੀ ਗਵਾਹੀ ਦਿੱਤੀ।

See the chapter Copy




ਇਬਰਾਨੀ 2:4

Follow us:

Advertisements


Advertisements