ਇਬਰਾਨੀ 3:12 - ਪਵਿੱਤਰ ਬਾਈਬਲ12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)12 ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)12 ਭਰਾਵੋ ਅਤੇ ਭੈਣੋ, ਸਾਵਧਾਨ ! ਤੁਹਾਡੇ ਵਿੱਚੋਂ ਕਿਸੇ ਦਾ ਦਿਲ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ ਕਿ ਤੁਸੀਂ ਜਿਊਂਦੇ ਪਰਮੇਸ਼ਰ ਤੋਂ ਦੂਰ ਹੋ ਜਾਵੋ See the chapterਪੰਜਾਬੀ ਮੌਜੂਦਾ ਤਰਜਮਾ12 ਭਰਾਵੋ ਅਤੇ ਭੈਣੋ, ਇਸ ਵੱਲ ਧਿਆਨ ਦਿਓ ਕਿ ਤੁਹਾਡੇ ਵਿੱਚੋਂ ਕਿਸੇ ਦਾ ਵੀ ਪਾਪੀ, ਜਾਂ ਅਵਿਸ਼ਵਾਸੀ ਦਿਲ ਨਾ ਹੋਵੇ ਤਾਂ ਜੋ ਤੁਸੀਂ ਜਿਉਂਦੇ ਪਰਮੇਸ਼ਵਰ ਤੋਂ ਦੂਰ ਨਾ ਹੋ ਜਾਵੋ। See the chapterPunjabi Standard Bible12 ਹੇ ਭਾਈਓ, ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕਿਸੇ ਦਾ ਮਨ ਬੁਰਾ ਅਤੇ ਅਵਿਸ਼ਵਾਸੀ ਹੋਵੇ ਜੋ ਤੁਹਾਨੂੰ ਜੀਉਂਦੇ ਪਰਮੇਸ਼ਰ ਤੋਂ ਦੂਰ ਕਰ ਦੇਵੇ, See the chapter |