ਇਬਰਾਨੀ 3:15 - ਪਵਿੱਤਰ ਬਾਈਬਲ15 ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” See the chapterਪਵਿੱਤਰ ਬਾਈਬਲ O.V. Bible (BSI)15 ਅੱਜ ਜੇ ਤੁਸੀਂ ਉਹ ਦੀ ਅਵਾਜ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ। See the chapterਪਵਿੱਤਰ ਬਾਈਬਲ (Revised Common Language North American Edition)15 ਇਸ ਦੇ ਬਾਰੇ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੇਕਰ ਤੁਸੀਂ ਅੱਜ ਪਰਮੇਸ਼ਰ ਦੀ ਆਵਾਜ਼ ਨੂੰ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਨੇ ਉਸ ਸਮੇਂ ਉਹਨਾਂ ਦਾ ਵਿਦਰੋਹ ਕੀਤਾ ਸੀ ।” See the chapterਪੰਜਾਬੀ ਮੌਜੂਦਾ ਤਰਜਮਾ15 ਜਿਵੇਂ ਬਚਨ ਵਿੱਚ ਕਿਹਾ ਗਿਆ ਹੈ: “ਅੱਜ, ਜੇ ਤੁਸੀਂ ਉਸਦੀ ਆਵਾਜ਼ ਸੁਣੋ, ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਸੀਂ ਬਗਾਵਤ ਵਿੱਚ ਕੀਤਾ ਸੀ।” See the chapterPunjabi Standard Bible15 ਜਿਵੇਂ ਕਿਹਾ ਗਿਆ ਹੈ: ਜੇ ਅੱਜ ਤੁਸੀਂ ਉਸ ਦੀ ਅਵਾਜ਼ ਸੁਣੋ ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਸੀਂ ਉਸ ਨੂੰ ਕ੍ਰੋਧ ਦਿਵਾ ਕੇ ਕੀਤਾ ਸੀ। See the chapter |