Online Bible

- Advertisements -




ਇਬਰਾਨੀ 3:18 - ਪਵਿੱਤਰ ਬਾਈਬਲ

18 ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਕਿਨ੍ਹਾਂ ਨੂੰ ਉਸ ਨੇ ਸੌਂਹ ਖਾ ਕੇ ਆਖਿਆ ਭਈ ਓਹ ਮੇਰੇ ਅਰਾਮ ਵਿੱਚ ਨਾ ਵੜਨਗੇ ਪਰ ਉਨ੍ਹਾਂ ਨੂੰ ਜਿਹੜੇ ਅਣਆਗਿਆਕਾਰ ਸਨ ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਫਿਰ ਉਹ ਕੌਣ ਸਨ ਜਿਹਨਾਂ ਦੇ ਨਾਲ ਪਰਮੇਸ਼ਰ ਨੇ ਸੌਂਹ ਖਾਧੀ ਕਿ ਉਹ ਉਹਨਾਂ ਦੇ ਅਰਾਮ ਵਿੱਚ ਦਾਖ਼ਲ ਨਹੀਂ ਹੋਣਗੇ ? ਇਹ ਉਹ ਸਨ ਜਿਹਨਾਂ ਨੇ ਪਰਮੇਸ਼ਰ ਦਾ ਹੁਕਮ ਨਹੀਂ ਮੰਨਿਆ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਅਤੇ ਪਰਮੇਸ਼ਵਰ ਨੇ ਕਿਸ ਦੇ ਨਾਲ ਸਹੁੰ ਖਾਧੀ ਸੀ ਕਿ ਉਹ ਪਰਮੇਸ਼ਵਰ ਦੇ ਆਰਾਮ ਵਿੱਚ ਕਦੇ ਨਹੀਂ ਦਾਖਲ ਹੋਣਗੇ ਉਹਨਾਂ ਨਾਲ ਜਿਹੜੇ ਅਣ-ਆਗਿਆਕਾਰੀ ਸਨ?

See the chapter Copy

Punjabi Standard Bible

18 ਅਤੇ ਉਸ ਨੇ ਕਿਨ੍ਹਾਂ ਨਾਲ ਸੌਂਹ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਪ੍ਰਵੇਸ਼ ਨਾ ਕਰਨਗੇ? ਕੀ ਉਨ੍ਹਾਂ ਨਾਲ ਹੀ ਨਹੀਂ ਜਿਨ੍ਹਾਂ ਅਣਆਗਿਆਕਾਰੀ ਕੀਤੀ?

See the chapter Copy




ਇਬਰਾਨੀ 3:18

Follow us:

Advertisements


Advertisements