Online Bible

- Advertisements -




ਇਬਰਾਨੀ 3:5 - ਪਵਿੱਤਰ ਬਾਈਬਲ

5 ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਨਿਆਈਂ ਮਾਤਬਰ ਸੀ ਭਈ ਹੋਣ ਵਾਲੀਆਂ ਗੱਲਾਂ ਦੀ ਸਾਖੀ ਦੇਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਮੂਸਾ ਸੇਵਕ ਦੇ ਰੂਪ ਵਿੱਚ ਪਰਮੇਸ਼ਰ ਦੇ ਸਾਰੇ ਘਰ ਵਿੱਚ ਭਰੋਸੇਯੋਗ ਰਿਹਾ ਤਾਂ ਜੋ ਉਹ ਉਹਨਾਂ ਗੱਲਾਂ ਦੀ ਗਵਾਹੀ ਦੇਵੇ ਜਿਹੜੀਆਂ ਪਰਮੇਸ਼ਰ ਭਵਿੱਖ ਵਿੱਚ ਕਹਿਣਗੇ

See the chapter Copy

ਪੰਜਾਬੀ ਮੌਜੂਦਾ ਤਰਜਮਾ

5 “ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਇੱਕ ਸੇਵਕ ਦੀ ਨਿਆਈਂ ਵਫ਼ਾਦਾਰ ਸੀ,” ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।

See the chapter Copy

Punjabi Standard Bible

5 ਮੂਸਾ ਪਰਮੇਸ਼ਰ ਦੇ ਸਾਰੇ ਘਰਾਣੇ ਵਿੱਚ ਸੇਵਕ ਦੇ ਤੌਰ 'ਤੇ ਵਿਸ਼ਵਾਸਯੋਗ ਰਿਹਾ ਤਾਂਕਿ ਉਨ੍ਹਾਂ ਗੱਲਾਂ ਦੀ ਗਵਾਹੀ ਦੇਵੇ ਜਿਹੜੀਆਂ ਭਵਿੱਖ ਵਿੱਚ ਕਹੀਆਂ ਜਾਣੀਆਂ ਸਨ।

See the chapter Copy




ਇਬਰਾਨੀ 3:5

Follow us:

Advertisements


Advertisements