ਇਬਰਾਨੀ 3:8 - ਪਵਿੱਤਰ ਬਾਈਬਲ8 ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ। See the chapterਪਵਿੱਤਰ ਬਾਈਬਲ O.V. Bible (BSI)8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗਾਵਤ ਦੇ ਦਿਨ ਉਜਾੜ ਵਿੱਚ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ, See the chapterਪਵਿੱਤਰ ਬਾਈਬਲ (Revised Common Language North American Edition)8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਸ ਤਰ੍ਹਾਂ ਤੁਹਾਡੇ ਪੁਰਖਿਆਂ ਨੇ ਉਸ ਸਮੇਂ ਉਹਨਾਂ ਦਾ ਵਿਦਰੋਹ ਕੀਤਾ ਸੀ ਜਦੋਂ ਉਹਨਾਂ ਨੇ ਪਰਮੇਸ਼ਰ ਨੂੰ ਉਜਾੜ ਵਿੱਚ ਪਰਖਿਆ ਸੀ, See the chapterਪੰਜਾਬੀ ਮੌਜੂਦਾ ਤਰਜਮਾ8 ਅਤੇ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਤੁਹਾਡੇ ਪੁਰਖਿਆਂ ਨੇ ਬਗਾਵਤ ਕੀਤੀ ਸੀ, ਉਜਾੜ ਵਿੱਚ ਪਰੀਖਿਆ ਦੇ ਸਮੇਂ, See the chapterPunjabi Standard Bible8 ਤਾਂਆਪਣੇ ਦਿਲਾਂ ਨੂੰ ਕਠੋਰ ਨਾ ਕਰੋ ਜਿਵੇਂ ਉਜਾੜ ਵਿੱਚ ਪਰਖੇ ਜਾਣ ਦੇ ਦਿਨ ਉਸ ਨੂੰ ਕ੍ਰੋਧ ਦਿਵਾ ਕੇ ਕੀਤਾ, See the chapter |