ਹੋਸ਼ੇਆ 1:9 - ਪਵਿੱਤਰ ਬਾਈਬਲ9 ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।” See the chapterਪਵਿੱਤਰ ਬਾਈਬਲ O.V. Bible (BSI)9 ਤਾਂ ਉਸ ਨੇ ਆਖਿਆ, ਏਹ ਦਾ ਨਾਉਂ "ਲੋ-ਅੰਮੀ" ਰੱਖ ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਨਹੀਂ ਹੋਵਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ। See the chapter |