ਯਸਾਯਾਹ 1:2 - ਪਵਿੱਤਰ ਬਾਈਬਲ2 ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ, “ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ। ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ, ਪਰ ਓਹ ਮੈਥੋਂ ਆਕੀ ਹੋ ਗਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ। See the chapter |