ਯਸਾਯਾਹ 1:29 - ਪਵਿੱਤਰ ਬਾਈਬਲ29 ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ। See the chapterਪਵਿੱਤਰ ਬਾਈਬਲ O.V. Bible (BSI)29 ਓਹ ਤਾਂ ਉਨ੍ਹਾਂ ਬਲੂਤਾਂ ਤੋਂ ਜਿਨ੍ਹਾਂ ਨੂੰ ਤੁਸਾਂ ਪਸੰਦ ਕੀਤਾ ਲੱਜਿਆਵਾਨ ਹੋਣਗੇ, ਅਤੇ ਤੁਸੀਂ ਉਨ੍ਹਾਂ ਬਾਗਾਂ ਤੋਂ ਜਿਨ੍ਹਾਂ ਨੂੰ ਤੁਸਾਂ ਚੁਣਿਆ ਖੱਜਲ ਹੋਵੋਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ। See the chapter |