ਯਸਾਯਾਹ 1:9 - ਪਵਿੱਤਰ ਬਾਈਬਲ9 ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ। See the chapterਪਵਿੱਤਰ ਬਾਈਬਲ O.V. Bible (BSI)9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦੇ ਖੂੰਧ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ, ਅਮੂਰਾਹ ਜੇਹੇ ਹੋ ਜਾਂਦੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ। See the chapter |