ਯਸਾਯਾਹ 2:1 - ਪਵਿੱਤਰ ਬਾਈਬਲ1 ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ। See the chapterਪਵਿੱਤਰ ਬਾਈਬਲ O.V. Bible (BSI)1 ਆਮੋਸ ਦੇ ਪੁੱਤ੍ਰ ਯਸਾਯਾਹ ਦੀ ਗੱਲ ਜਿਹੜੀ ਉਸ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਿਖੇ ਵੇਖੀ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ। See the chapter |