ਯਸਾਯਾਹ 2:10 - ਪਵਿੱਤਰ ਬਾਈਬਲ10 ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ! See the chapterਪਵਿੱਤਰ ਬਾਈਬਲ O.V. Bible (BSI)10 ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚਟਾਨ ਵਿੱਚ ਵੜ ਅਤੇ ਖ਼ਾਕ ਵਿੱਚ ਲੁੱਕ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ! See the chapter |