Online Bible

- Advertisements -




ਯਸਾਯਾਹ 2:11 - ਪਵਿੱਤਰ ਬਾਈਬਲ

11 ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਆਦਮੀ ਦੀਆਂ ਉੱਚੀਆਂ ਅੱਖਾਂ ਅੱਝੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਅਤੇ ਓਸ ਦਿਨ ਯਹੋਵਾਹ ਅਕੱਲਾ ਹੀ ਉੱਚਾ ਹੋਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।

See the chapter Copy




ਯਸਾਯਾਹ 2:11

Follow us:

Advertisements


Advertisements