Online Bible

- Advertisements -




ਯਸਾਯਾਹ 2:12 - ਪਵਿੱਤਰ ਬਾਈਬਲ

12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਸੋ ਸੈਨਾਂ ਦਾ ਯਹੋਵਾਹ ਦਾ ਇੱਕ ਦਿਨ ਹੈ ਜਿਹੜਾ ਹਰ ਘੁਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰ ਹੰਕਾਰੀ ਦੇ ਵਿਰੁੱਧ ਵੀ ਹੈ, ਅਤੇ ਉਹ ਅੱਝਾ ਕੀਤਾ ਜਾਵੇਗਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,

See the chapter Copy




ਯਸਾਯਾਹ 2:12

Follow us:

Advertisements


Advertisements