Online Bible

- Advertisements -




ਯਸਾਯਾਹ 2:13 - ਪਵਿੱਤਰ ਬਾਈਬਲ

13 ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,

See the chapter Copy




ਯਸਾਯਾਹ 2:13

Follow us:

Advertisements


Advertisements