ਯਸਾਯਾਹ 2:16 - ਪਵਿੱਤਰ ਬਾਈਬਲ16 ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)16 ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨ ਭਾਉਂਦੇ ਸਮਾਨ ਦੇ ਵਿਰੁੱਧ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ। See the chapter |